Thursday, 15 December 2011

ਸੌਖੀ ਇਸ਼ਕ ਦੀ ਬਾਜ਼ੀ ਨਹੀਂ...

ਸੌਖੀ ਇਸ਼ਕ ਦੀ ਬਾਜ਼ੀ ਨਹੀਂ,
ਅਸੀਂ ਜਿੰਨਾ ਪਿੱਛੇ ਰੁਲ ਗਏ,
.ਉਹ ਤਾਂ ਬੋਲ ਕੇ ਰਾਜ਼ੀ ਨਹੀਂ,
ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,
ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.
, ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.
ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ

0 comments:

Post a Comment